hindu leader sudhir suri son arrest-ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ |know more about it.
1 min readhindu leader sudhir suri son arrest
amritsar-ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੇ ਕੀਤੀ ਗ੍ਰਿਫਤਾਰੀ
ਮੁਲਜ਼ਮਾਂ ਨੇ ਲਈ ਦੁਕਾਨਦਾਰ ਤੋਂ 6 ਲੱਖ ਰੁਪਏ ਦੀ ਫਿਰੌਤੀ
ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਰੋਤੀ ਦੇ ਮਾਮਲੇ ‘ਚ ਗਿਰਫਤਾਰ ਹੋਏ ਹਨ |ਅੰਮ੍ਰਿਤਸਰ ਪੁਲਿਸ ਵਲੋਂ ਇਹ ਗਿਰਫਤਾਰੀ ਕੀਤੀ ਗਈ ਹੈ |ਰਣਜੀਤ ਸਿੰਘ ਢਿੱਲੋ (ਪੁਲਿਸ ਕਮਿਸ਼ਨਰ ਅੰਮ੍ਰਿਤਸਰ) ਨੇ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ
ਸੁਧੀਰ ਸੁਰੀ ਦੇ ਦੋਨੇ ਲੜਕਿਆਂ ਮਾਣਕ ਸੂਰੀ ਅਤੇ ਪਾਰਸ ਸੂਰੀ ਨੇ ਦੁਕਾਨਦਾਰ ਤੋਂ 6 ਲੱਖ ਰੁਪਏ ਦੀ ਫਿਰੌਤੀ ਲਈ ਸੀ |
ਜਿਸ ਦੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਕਾਰਵਾਈ ਕੀਤੀ ਹੈ |
content source by; social media