ਆਲੋਕਿਕ ਕੀਰਤਨ ਦਰਬਾਰ-ਸਾਕਚੀ ਗੁਰੂਦਵਾਰਾ ਸਾਹਿਬ ਵਿਖੇ ੧੦ ਅਕਤੂਬਰ ਨੂੰ ਹੋਵੇਗਾ ਆਲੋਕਿਕ ਕੀਰਤਨ ਦਰਬਾਰ,know more about it.
1 min readਆਲੋਕਿਕ ਕੀਰਤਨ ਦਰਬਾਰ
ਗੁਰੂ ਰਾਮਦਾਸ ਜੀ ਦੀ ਨਦਰ।
10.10.23 ਦਿਨ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਦੇਰ ਰਾਤ 11 ਵਜੇ ਤੱਕ ਗੁਰਦੁਆਰਾ ਸਾਹਿਬ ਸਾਕਚੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਕਚੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਰਿਫ਼ਯੂਜੀ ਕਲੋਨੀ, ਗੁਰੂ ਤੇਗ ਬਹਾਦਰ ਟਰਸਟ ਸਿੱਖ ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ
ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਅਨੰਤਵਿਰ ਜੀ LA ਵਾਲੇ ਆਪਨੇ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਇਸ ਕੀਰਤਨ ਦਰਬਾਰ ਵਿੱਚ ਭਾਈ ਸਾਹਿਬ ਭਾਈ ਵਿਵੇਕ ਸਿੰਘ ਜੀ ਪ੍ਰਚਾਰਕ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ, ਭਾਈ ਸਾਹਿਬ ਭਾਈ ਜਸਪਾਲ ਸਿੰਘ ਜੀ ਛਾਬੜਾ, ਬੀਬੀ ਰਵਿੰਦਰ ਕੌਰ ਜੀ ਦਾ ਢਾਡੀ ਜੱਥਾ ਸੰਗਤਾਂ ਨੂੰ ਨਿਹਾਲ ਕਰਨਗੇ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤੇਗਾ

Daily Dose News